?ਸਾਨਾਂ ਜਹੇ ਜੱਟ ਦੇਖ ਪਾਉਂਦੇ ਬਿੱਲੋ ਡੈਸ਼ ਰੂਡ ਤਾਂ ਹੋਣਗੇ ਕਿਉਂਕਿ ਦੁਆਬਾ ਪਦੈਸ਼?
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ
ਸਾਨੂੰ ਚੁੱਪ ? ਰਹਿਣ ਦੇ ਸੱਜਣਾਂ ਸਮੁੰਦਰਾ ? ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ,,
ਦੁਨੀਆਂ ਕੁੱਝ ਵੀ ਆਖੇ 'ਦੇਬੀ' ਤੇਰਾ ਗਾਉਣਾ ਬਣਦਾ ਸੀ ।
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ, ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ?
ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ ਹੈ
ਜੁੱਤੀ ਚੱਟ ਚੱਟ ਵਾਕਬੀ ਨੀ ਪਾਈ ਦੀ ??ਲੰਡੂ ਬੰਦੇ ਨਾਲ ਬਹੁਤੀ ਸਾਂਝ ??ਨੀ ਵਧਾਈ ਦੀ????
ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ।
ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ
ਸਾਨੂੰ ਕੋਈ “ਬੁਲਾਵੇ” ਜਾਂ ਨਾ “ਬੁਲਾਵੇ” ਕੋਈ “ਚੱਕਰ” ਨੀ ਪਰ ਅਸੀਂ “ਭੇਡਾਂ” “ਚ” ਰਹਿਣ ਨਾਲੋਂ “ਕੱਲੇ” ਰਹਿਣਾ “ਪਸੰਦ” ਕਰਦੇ ਆ ??
ਲੋਕ ਆਪਣੀਆ ਖੂਬੀਆ ਦਾ punjabi status ਦਿਖਾਵਾ ਕਰਦੇ ਨੇ..ਪਰ ਮੈਨੂੰ ਆਪਣੀਆ ਕਮੀਆ ਤੋ ਮਸ਼ਹੂਰ ਹੋਣਾ ਪਸੰਦ ਹੈ?
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ,,,?
ਅੱਜ ਦੇ ਦੌਰ ਵਿਚ ਜੇਹੜਾ ਇਨਸਾਨ ਮੂਹ ਦਾ ਮਿੱਠਾ ਤੇ ਦਿਲ ਦਾ ਮਾੜਾ ਹੈ ਓਹ ਪੂਰੀ ਤਰ੍ਹਾ ਕਾਮਯਾਬ ਹੈ।